Friday, June 15, 2018

ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲਈ ਬਹਾਦਰੀ ਦੇ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ

ਰਾਜਪੁਰਾ (ਰਾਜੇਸ਼ ਡਾਹਰਾ )\r\n\r\nਪੰਜਾਬ ਸਰਕਾਰ ਵੱਲੋਂ 15 ਅਗਸਤ 2018 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਰਾਜ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼�

Read Full Story: http://www.punjabinfoline.com/story/29180