Tuesday, June 26, 2018

ਨਮਕੀਨ ਦੇ ਪੈਕੇਟ 'ਤੇ ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਪਵਾਉਣ ਦਾ ਐਸ.ਜੀ.ਪੀ.ਸੀ. ਨੇ ਲਿਆ ਗੰਭੀਰ ਨੋਟਿਸ

ਨਮਕੀਨ ਦੇ ਪੈਕੇਟ \'ਤੇ ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਸਵੀਰ ਛਪਵਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ l \r\n\r\nਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਹਲਦੀਰਾਮ ਭੁਜੀਆਵਾਲਾ ਕੰਪਨੀ ਦੇ ਨਮਕੀਨ ਦੇ ਪੈਕਟ ਤੇ ਛਪੀ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਦਾ ਮਾਮਲਾ ਸਾਹਮਣੇ ਆਉਣ ਤੇ ਸ਼੍ਰੋ�

Read Full Story: http://www.punjabinfoline.com/story/29221