Thursday, June 21, 2018

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਂਗੂ ਅਤੇ ਮਲੇਰੀਆ ਸਬੰਧੀ ਦਿੱਤੀ ਜਾਣਕਾਰੀ

ਤਲਵੰਡੀ ਸਾਬੋ, 21 ਜੂਨ (ਗੁਰਜੰਟ ਸਿੰਘ ਨਥੇਹਾ)- ਮਿਸ਼ਨ ਤੰਦਰੁਸਤ ਪੰਜਾਬ ਅਧੀਨ ਨਗਰ ਤਲਵੰਡੀ ਸਾਬੋ ਵਿੱਚ ਡਾ. ਅਸ਼ਵਨੀ ਕੁਮਾਰ ਐਸ. ਐੱਮ. ਓ. ਦੇ ਦਿਸ਼ਾ ਨਿਰਦੇਸ਼ ਤਹਿਤ ਡੇਂਗੂ /ਮਲੇਰੀਆ ਫੀਵਰ ਸਰਵੇ ਦੌਰਾਨ ਲੋਕਾਂ ਨੂੰ ਇਨਾਂ ਬਿਮਾਰੀਆਂ ਤੋਂ ਬਚਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਕੋਠੀ ਵਾਲਾ ਰਾਹ ਅਤੇ ਡਿੱਖਾਂ ਪੱਤੀ ਮੁਹੱਲਾ ਵਿੱਚੋ ਚਾਰ ਘਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਪਾਇਆ ਗ�

Read Full Story: http://www.punjabinfoline.com/story/29202