Saturday, June 23, 2018

ਪਿੰਡਾਂ 'ਚ ਨਰਮੇ ਦੀ ਫ਼ਸਲ ਦੇ ਨਿਰੀਖਣ ਸਬੰਧੀ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਕੀਤਾ ਗਿਆ ਦੌਰਾ

ਤਲਵੰਡੀ ਸਾਬੋ, 23 ਜੂਨ (ਗੁਰਜੰਟ ਸਿੰਘ ਨਥੇਹਾ)- ਪਿਛਲੇ ਦਿਨਾਂ ਦੌਰਾਨ ਜ਼ਿਲੇ \'ਚ ਹੋਈ ਬਰਸਾਤ ਤੋਂ ਬਾਅਦ ਬਲਾਕ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ, ਜੋਗੇਵਾਲਾ, ਨਸੀਬਪੁਰਾ, ਤਲਵੰਡੀ ਸਾਬੋ ਦੇ ਕੁੱਝ ਖੇਤਾਂ ਵਿੱਚ ਨਰਮੇ ਦੀ ਫ਼ਸਲ ਸੁੱਕਣ/ਮੱਚਣ ਸਬੰਧੀ ਕੇਸ ਸਾਹਮਣੇ ਆਏ ਹਨ। ਇਸ ਸਬੰਧੀ ਡਾ. ਗੁਰਦਿੱਤਾ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਦੀਆਂ ਟ

Read Full Story: http://www.punjabinfoline.com/story/29209