Thursday, June 14, 2018

ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਲਗਾਇਆ ਮਲੇਰੀਆ ਜਾਗਰੂਕਤਾ ਕੈਂਪ

ਤਲਵੰਡੀ ਸਾਬੋ, 14 ਜੂਨ (ਗੁਰਜੰਟ ਸਿੰਘ ਨਥੇਹਾ)- ਗਰਮੀ ਦੇ ਮੌਸਮ ਹੋਣ ਵਾਲੀ ਮਲੇਰੀਆ ਦੀ ਬਿਮਾਰੀ ਦੇ ਸਬੰਧ ਵਿੱਚ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਮਲੇਰੀਆ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ. ਸੁਖਦੇਵ ਸਿੰਘ ਐਸ. ਆਈ. ਨੇ ਕਿਹਾ ਕਿ ਬਰਸਾਤੀ ਸੀਜਨ ਹੋਣ ਕਾਰਨ ਮੱਛਰ ਦੀ ਗਿਣਤੀ ਵਿੱਚ

Read Full Story: http://www.punjabinfoline.com/story/29176