Thursday, June 21, 2018

ਵਿਸ਼ਵ ਯੋਗਾ ਦਿਵਸ ਮੌਕੇ ਤਲਵੰਡੀ ਸਾਬੋ ਵਿਖੇ ਮਨਾਇਆ ਗਿਆ ਤਹਿਸੀਲ ਪੱਧਰੀ ਯੋਗਾ ਦਿਵਸ

ਤਲਵੰਡੀ ਸਾਬੋ, 21 ਜੂਨ (ਗੁਰਜੰਟ ਸਿੰਘ ਨਥੇਹਾ)- ਅੱਜ ਵਿਸ਼ਵ ਯੋਗਾ ਦਿਵਸ ਮੌਕੇ ਉਪ ਮੰਡਲ ਪ੍ਰਧਾਨ ਵੱਲੋਂ ਤਹਿਸੀਲ ਪੱਧਰੀ ਯੋਗਾ ਦਿਵਸ ਸਥਾਨਕ ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ, ਜਿਸ ਵਿੱਚ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ, ਮੁਲਾਜਮਾਂ ਅਤੇ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ। ਅੱਜ ਸਵੇਰੇ ਛੇ ਤੋਂ ਅੱਠ ਵਜੇ ਤੱਕ ਲੱਗੇ ਇੱਕ ਰੋਜਾ ਯੋਗਾ ਕੈਂਪ ਵਿੱਚ ਆਪਣੀ

Read Full Story: http://www.punjabinfoline.com/story/29203