Tuesday, June 26, 2018

ਵੱਡੀ ਮਾਤਰਾ ਵਿੱਚ ਕਣਕ ਦੀ ਬਰਾਮਦਗੀ ਦੇ ਬਾਵਜੂਦ ਕਾਰਵਾਈ ਨਾ ਹੋਣਾ ਬਣਿਆ ਬੁਝਾਰਤ

ਤਲਵੰਡੀ ਸਾਬੋ, 26 ਜੂਨ (ਗੁਰਜੰਟ ਸਿੰਘ ਨਥੇਹਾ)- ਪਿੰਡ ਭਾਗੀਵਾਂਦਰ ਦੇ ਇੱਕ ਘਰੋਂ ਤਲਵੰਡੀ ਸਾਬੋ ਪੁਲਸ ਵੱਲੋਂ ਵੱਡੀ ਮਾਤਰਾ ਵਿੱਚ ਕਣਕ ਬਰਾਮਦ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਾ ਕਰਨ ਦਾ ਮਾਮਲਾ ਬੁਝਾਰਤ ਬਣਦਾ ਜਾ ਰਿਹਾ ਹੈ ਹਾਲਾਂਕਿ ਸੂਤਰ ਦੱਸਦੇ ਹਨ ਕਿ ਜੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਤਾਂ ਵੱਡੇ ਘਪਲੇ ਤੋਂ ਪਰਦਾ ਉਠਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਜਾਣਕਾਰੀ ਅ�

Read Full Story: http://www.punjabinfoline.com/story/29217