Thursday, June 7, 2018

ਤੇਲ ਕੀਮਤਾਂ ਵਿੱਚ ਹੋਏ ਵਾਧੇ ਨੂੰ ਲੈ ਕੇ ਕਾਂਗਰਸ ਨੇ ਤਲਵੰਡੀ ਸਾਬੋ ਵਿੱਚ ਲਾਇਆ ਵਿਸ਼ਾਲ ਰੋਸ ਧਰਨਾ

ਤਲਵੰਡੀ ਸਾਬੋ, 7 ਜੂਨ (ਗੁਰਜੰਟ ਸਿੰਘ ਨਥੇਹਾ)- ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜਲ ਦੀਆਂ ਤੇਜੀ ਨਾਲ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਜੋਂ ਅੱਜ ਹਲਕਾ ਤਲਵੰਡੀ ਸਾਬੋ ਦੀ ਕਾਂਗਰਸ ਪਾਰਟੀ ਵੱਲੋਂ ਇੱਕ ਵਿਸ਼ਾਲ ਰੋਸ ਧਰਨਾ ਸਥਾਨਕ ਖੰਡਾ ਚੌਂਕ ਵਿੱਚ ਕਾਂਗਰਸ ਦੇ ਹਲਕਾ ਸੇਵਾਦਾਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਲਗਾਇਆ ਗਿਆ ਜਿਸ ਵਿੱਚ ਹਲਕੇ ਭਰ ਤੋ

Read Full Story: http://www.punjabinfoline.com/story/29150