Sunday, June 17, 2018

ਤਲਵੰਡੀ ਸਾਬੋ ਹਲਕੇ ਨੂੰ ਨਸ਼ਾ ਮੁਕਤ ਕਰਨਾ ਮੇਰਾ ਪਹਿਲਾ ਮੁੱਖ ਮਕਸਦ - ਖੁਸ਼ਬਾਜ਼ ਜਟਾਣਾ

ਤਲਵੰਡੀ ਸਾਬੋ, 17 ਜੂਨ (ਗੁਰਜੰਟ ਸਿੰਘ ਨਥੇਹਾ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੇ ਪੰਜਾਬ ਨੂੰ ਨਸ਼ਾ ਮੁਕਤ ਵੇਖਣ ਵਾਲੇ ਸੁਪਨੇ ਨੂੰ ਸਾਕਾਰ ਕਰਨ ਲਈ ਮੈਂ ਸਿਰ ਤੋੜ ਯਤਨ ਕਰਦਾ ਰਹਾਂਗਾ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਭਾਵੇਂ ਕਿ ਉਹ ਸਾਡੀ ਪਾਰਟੀ ਨਾਲ ਸੰਬੰਧਤ ਅਤੇ ਮੇਰਾ ਕਿੰਨਾ ਵੀ ਨਜ਼ਦੀਕੀ ਕਿਉਂ ਨਾ ਹੋਵੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰ�

Read Full Story: http://www.punjabinfoline.com/story/29197