Sunday, June 3, 2018

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਪਰਪਿਤ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

ਤਲਵੰਡੀ ਸਾਬੋ, 3 ਜੂਨ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਪੰਜਵੇਂ ਗੁਰੂ ਅਤੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਮਹੱਲ ਸਰ ਮਹੱਲਾ ਨਿਵਾਸੀ ਬੀਬੀਆਂ ਵੱਲੋਂ ਲਗਾਤਾਰ 40 ਦਿਨ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਦੇ ਜਾਪ ਕੀਤੇ ਗਏ ਅਤੇ ਸਮਾਪਤੀ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।\r\n ਬਾਬਾ ਹਾਕਮ ਸਿੰਘ ਸਾਬਕਾ ਏ ਐੱਸ ਆਈ ਪੰਜਾਬ ਪ�

Read Full Story: http://www.punjabinfoline.com/story/29137