Saturday, June 30, 2018

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਸਮੂਹ \'ਚ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਜੀ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿ

Read Full Story: http://www.punjabinfoline.com/story/29240