Wednesday, June 27, 2018

ਰਾਜਪੁਰਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਹਾੜਾ

ਰਾਜਪੁਰਾ (  ਰਾਜੇਸ਼ ਡਾਹਰਾ  ) ਪੰਜਾਬ ਸਰਕਾਰ ਵੱਲੋਂ ਛੇੜੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਰਾਜਪੁਰਾ ਦੇ ਮਦਨਪੁਰ ਦੇ ਅਮਰੀਨ ਪੈਲੇਸ ਵਿੱਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਹਾੜਾ ਮਨਾਇਆ ਗਿਆl ਜਿਥੇ ਆਸ ਪਾਸ ਦੇ ਪਿੰਡਾਂ ਵਿੱਚੋਂ ਲਗਭਗ  300 ਦੇ ਕਰੀਬ ਲੋਕਾਂ ਨੇ ਹਿੱਸਾ ਲਿਆl ਸਿਵਲ ਹਸਪਤਾਲ ਰਾਜਪੁਰਾ ਦੇ ਐਸ.ਐਮ.ਓ.ਡਾ.ਐਸ.ਜੇ.ਸਿੰਘ ਦੀ ਅਗਵਾਈ ਹੇਠ ਡੀ. ਐਡੀਕਸ਼ਨ ਸੈਂਟਰ ਦੇ ਇੰਚਾਰਜ ਡਾ.ਜਸ

Read Full Story: http://www.punjabinfoline.com/story/29223