Wednesday, June 27, 2018

ਬਠਿੰਡਾ ਧਰਨੇ ਨੂੰ ਸਫਲ ਬਣਾਉਣ ਤੇ ਸਾਬਕਾ ਵਿਧਾਇਕ ਸਿੱਧੂ ਨੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਕੀਤਾ ਧੰਨਵਾਦ

ਤਲਵੰਡੀ ਸਾਬੋ, 27 ਜੂਨ (ਗੁਰਜੰਟ ਸਿੰਘ ਨਥੇਹਾ)- ਸੂਬੇ ਦੇ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਮੰਨਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨ ਸੂਬੇ ਭਰ ਵਿੱਚ ਜਿਲਾ ਪੱਧਰੀ ਲਾਏ ਗਏ ਧਰਨਿਆਂ ਦੀ ਲੜੀ ਵਿੱਚ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਲਾਏ ਗਏ ਧਰਨੇ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਵੱਡੀ ਗਿਣਤੀ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਪੁੱਜ ਕੇ ਧਰਨੇ ਨੂੰ ਕਾਮਯਾ�

Read Full Story: http://www.punjabinfoline.com/story/29226