Friday, June 29, 2018

ਸ਼ਹੀਦ ਊਧਮ ਸਿੰਘ ਕਲੱਬ ਲੇਲੇਵਾਲਾ ਨੇ ਕਰਵਾਇਆ ਯੂਥ ਸੰਸਦ ਪ੍ਰੋਗਰਾਮ

ਤਲਵੰਡੀ ਸਾਬੋ, 29 ਜੂਨ (ਗੁਰਜੰਟ ਸਿੰਘ ਨਥੇਹਾ)- ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਲੇਲੇਵਾਲਾ ਵੱਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਨਹਿਰੂ ਯੁਵਾ ਕੇਦਰ ਬਠਿੰਡਾ ਦੇ ਕੋਆਰਡੀਨੇਟਰ ਜਗਜੀਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਯੁਵਕ ਸੇਵਾਵਾਂ ਪੰਜਾਬ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰ�

Read Full Story: http://www.punjabinfoline.com/story/29237