Thursday, June 28, 2018

ਪੰਜਾਬ ਸਰਕਾਰ ਵੱਲੋਂ ਭਗਤ ਕਬੀਰ ਜੀ ਦੇ ਜਨਮ ਦਿਹਾੜੇ 'ਤੇ ਗਜਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਮਿਤੀ 28 ਜੂਨ 2018 ਵੀਰਵਾਰ ਨੂੰ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ / ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ / ਵਿਦਿਆਕ ਅਦਾਰਿਆਂ ਵਿਚ ਰਾਖਵੀਂ ਛੁੱਟੀ ਦੀ ਬਜਾਏ ਗਜਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਹਰ ਸਾਲ ਦੀ ਤਰ੍ਹਾਂ ਦੇਸ਼ ਹੀ ਨਹੀ ਬਲਕਿ ਵਿਦੇਸ਼ਾਂ ਵਿਚ ਵੀ ਇਸ ਦਿਹਾੜੇ ਨੂੰ ਮਨਾਉਣ ਲਈ ਸੰਗਤਾਂ ਵੱਲੋਂ ਵੱਡੇ ਪੱ�

Read Full Story: http://www.punjabinfoline.com/story/29230