Saturday, June 23, 2018

ਗੁਰਦੁਆਰਾ ਸੂਲੀਸਰ ਸਾਹਿਬ ਤੋਂ ਬਰਗਾੜੀ ਨੂੰ ਮਾਰਚ ਹੋਇਆ ਰਵਾਨਾ

ਤਲਵੰਡੀ ਸਾਬੋ, 23 ਜੂਨ (ਗੁਰਜੰਟ ਸਿੰਘ ਨਥੇਹਾ)- ਸਿੱਖੀ ਦੀ ਸਾਹ ਰਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੱਜ ਤੋਂ ਤਿੰਨ ਸਾਲ ਪਹਿਲਾਂ ਬਰਗਾੜੀ ਨੇੜਲੇ ਪਿੰਡ ਬੁਰਜ ਹਰੀ ਸਿੰਘ ਵਿਖੇ ਹੋਈ ਬੇਅਦਬੀ ਦੇ ਸਬੰਧ ਵਿੱਚ ਇਨਸਾਫ ਦਿਵਾਉਣ ਲਈ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਲਗਾਏ ਗਏ ਮੋਰਚੇ ਨੂੰ ਬਲ ਦੇਣ �

Read Full Story: http://www.punjabinfoline.com/story/29210