Thursday, June 7, 2018

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਤਲਵੰਡੀ ਸਾਬੋ, 7 ਜੂਨ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿੱਚ ਬਲਾਕ ਤਲਵੰਡੀ ਸਾਬੋ ਦੇ ਪਿੰਡਾਂ ਤੋਂ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਜਿਸ ਵਿੱਚ ਖੁੱਲ੍ਹੀਆਂ ਵਿਚਾਰਾ ਰਾਹੀਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਨ੍�

Read Full Story: http://www.punjabinfoline.com/story/29151