Wednesday, June 13, 2018

ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਰਾਜਪੁਰਾ ਥੋਕ ਸਬਜ਼ੀ ਮੰਡੀ ਵਿੱਚ ਕੀਤੀ ਗਈ ਚੈਕਿੰਗ

ਰਾਜਪੁਰਾ (ਰਾਜੇਸ਼ ਡਾਹਰਾ)\r\nਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵਲੋਂ ਚਲਾਈ ਗਈ ਇਸ ਮੁਹਿੰਮ ਵਿਚ ਸਿਵਿਲ ਸਰਜਨ ਹਰੀਸ਼ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ ਐਮ ਓ ਰਾਜਪੁਰਾ ਡਾ.ਐਸ ਜੇ ਸਿੰਘ ਅਤੇ ਇ ਓ ਸ਼੍ਰੀ ਚੇਤਨ ਸ਼ਰਮਾ ਦੀ ਅਗੁਵਾਈ ਵਿਚ ਹੈਲਥ ਡਿਪਾਰਟਮੈਂਟ ਦੀ ਟੀਮ ਨੇ ਰਾਜਪੁਰਾ ਦੀ ਥੋਕ ਸਬਜ਼ੀ ਮੰਡੀ ਅਤੇ ਫਰੂਟ ਮੰਡੀ ਵਿਚ ਅਤੇ ਬਾਜ਼ਾਰ ਵਿਚ ਗੈਰ ਕੁਦਰਤੀ ਤਰੀਕੇ ਨਾਲ ਪਕਾਏ ਜਾਣ ਵ

Read Full Story: http://www.punjabinfoline.com/story/29169