Monday, June 25, 2018

ਸਿੱਖ ਇਤਿਹਾਸ ਦੇ ਮਹਾਂਨਾਇਕ ਗੁਰੂ ਸਾਹਿਬਾਨ, ਸ਼ਹੀਦ ਅਤੇ ਮਹਾਂਪੁਰਖ ਸਿੱਖਾਂ ਲਈ ਸੱਚੇ ਰੋਲ ਮਾਡਲ : ਗਿ. ਰਾਜਪਾਲ ਸਿੰਘ ਖ਼ਾਲਸਾ

ਤਲਵੰਡੀ ਸਾਬੋ, 25 ਜੂਨ (ਗੁਰਜੰਟ ਸਿੰਘ ਨਥੇਹਾ)- ਗੁਰਦੁਆਰਾ ਸਿੰਘ ਸਭਾ, ਮੰਡੀ ਡੱਬਵਾਲੀ ਜਿਲ੍ਹਾ ਸਿਰਸਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਏ ਗਏ, ਜਿਸ ਦੌਰਾਨ ਬੇਅੰਤ ਸੰਗਤਾਂ ਨੇ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ ਅਤੇ ਰਾਤ ਦੇ ਸਮੇਂ ਵਿਸ਼ੇਸ਼ ਗੁਰਮਤਿ ਪ੍ਰਚਾਰ ਸਮਾਗਮ ਵਿੱਚ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਮਹਾਨ ਸ�

Read Full Story: http://www.punjabinfoline.com/story/29215