Friday, June 15, 2018

ਅਜਮੇਰ ਸ਼ਰੀਫ ਦੇ ਦਰਸ਼ਨਾਂ ਲਈ ਪੀ.ਆਰ.ਟੀ.ਸੀ. ਵੱਲੋਂ ਪਟਿਆਲਾ ਤੋਂ ਸਿੱਧੀ ਬੱਸ ਸੇਵਾ ਸ਼ੁਰੂ : ਕੇ. ਕੇ. ਸ਼ਰਮਾ

ਰਾਜਪੁਰਾ (ਰਾਜੇਸ਼ ਡਾਹਰਾ)\r\n\r\nਰਮਜਾਨ ਦੇ ਮੁਬਾਰਕ ਮਹੀਨੇ ਵਿਚ ਮੁਸਲਿਮ ਭਾਈਚਾਰੇ ਅਤੇ ਹੋਰ ਸ਼ਰਧਾਲੂਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪੀ. ਆਰ. ਟੀ. ਸੀ. ਪਟਿਆਲਾ ਡਿੱਪੂ ਵਲੋਂ ਮਾਲੇਰਕੋਟਲਾ ਤੋਂ ਵਾਇਆ ਪਟਿਆਲਾ ਅਜਮੇਰ ਸ਼ਰੀਫ ਦੇ ਦਰਸ਼ਨਾਂ ਲਈ ਰੋਜ਼ਾਨਾ ਸਿੱਧੀ ਬੱਸ ਸੇਵਾ ਨੂੰ ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ, ਮਨਿੰਦਰਪਾਲ ਸਿੰਘ ਸਿੱਧੂ ਜਨਰਲ ਮੈਨੇਜਰ ਅਤੇ ਜਤਿੰਦਰਪਾਲ ਸਿੰਘ ਗ

Read Full Story: http://www.punjabinfoline.com/story/29181