Tuesday, June 5, 2018

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ.ਕੇ. ਜੀ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨਾਲ ਮੁਲਾਕਾਤ ਕੀਤੀ | ਇਸ ਮੌਕੇ ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਹੈ ਕਿ ਸਿੱਖਾਂ ਦੀ ਪੂਰੀ ਤਰ੍ਹਾਂ ਨਾਲ ਸੁਰੱਖਿਆ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਹੱਥਾਂ \'ਚ ਲੈਣ ਦੀ ਇਜ਼ਾਜਤ ਨਹੀ�

Read Full Story: http://www.punjabinfoline.com/story/29139