Tuesday, June 5, 2018

ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਗਏ ਵਫਦ ਨੇ ਸੂਬੇ ਦੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

ਤਲਵੰਡੀ ਸਾਬੋ, 5 ਜੂਨ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀ ਸ਼ਿਲਾਂਗ ਵਿੱਚ ਸਿੱਖ ਭਾਈਚਾਰੇ ਨਾਲ ਵਾਪਰੀਆਂ ਹਿੰਸਕ ਘਟਨਾਵਾਂ ਤੋਂ ਬਾਅਦ ਲਾਏ ਗਏ ਕਰਫਿਊ ਵਿੱਚ ਬੀਤੇ ਦਿਨ ਢਿੱਲ ਮਿਲਦਿਆਂ ਹੀ ਸਿੱਖਾਂ \'ਤੇ ਦੁਬਾਰਾ ਹਮਲੇ ਦੀ ਕੋਸ਼ਿਸ਼ ਦੇ ਚਲਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ਼ਿਲਾਂਗ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰ�

Read Full Story: http://www.punjabinfoline.com/story/29144