Friday, June 8, 2018

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਾਇਆ ਸੱਤ ਰੋਜ਼ਾ ਸਮਰ ਕੈਂਪ ਸੰਪੰਨ

ਤਲਵੰਡੀ ਸਾਬੋ, 8 ਜੂਨ (ਗੁਰਜੰਟ ਸਿੰਘ ਨਥੇਹਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪਿੰਡ ਘੁੰਮਣ ਕਲਾਂ ਦੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਵਿੱਚ ਸੱਤ ਰੋਜ਼ਾ ਗਿਆਨ ਅੰਜੁਨ ਸਮਰ ਕੈਂਪ ਲਾਇਆ, ਜਿਸ ਦੀ ਸ਼ੁਰੂਆਤ ਨਿਸ਼ਾਨ ਸਾਹਿਬ ਦੀ ਰਸਮ ਤੋਂ ਬਾਅਦ ਸਰਕਲ ਦੇ ਖੇਤਰ ਬਠਿੰਡਾ ਦੇ ਪ੍ਰਧਾਨ ਬਲਵੰਤ ਸਿੰਘ ਨੇ ਆਪਣੇ ਲੈਕਚਰ ਨਾਲ ਕੀਤੀ। ਇਹਨਾਂ ਦਿਨਾਂ ਵਿੱਚ ਵਿਦਿਆਰਥੀਆਂ ਵੱਲੋਂ ਨਿਸ਼ਾਨ ਸ�

Read Full Story: http://www.punjabinfoline.com/story/29158