ਰਾਜਪੁਰਾ: ( ਰਾਜੇਸ਼ ਡਾਹਰਾ )\r\nਅੱਜ ਰਾਜਪੁਰਾ ਨਜਦੀਕ ਬਨੂੜ ਦੇ ਟੌਲ ਪਲਾਜ਼ਾ ਨੇੜੇ ਪਿੰਡ ਖਿਜ਼ਰਗੜ੍ਹ ਦੇ ਨੇੜਿਓਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਕੁਮਾਰ ਜਾਖੜ ਅਤੇ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਕੇਸ਼ਵ ਚੰਦ ਯਾਦਵ ਨੇ ਸ੍ਰੀ ਨਿਰਭੈ ਸਿੰਘ ਮਿਲਟੀ ਕੰਬੋਜ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਅਮਰਪ੍ਰੀਤ ਸਿੰਘ ਲਾਲੀ ਦੀ