Friday, June 22, 2018

ਅਮਰਜੀਤ ਸੰਦੋਆ 'ਤੇ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਚ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

ਤਲਵੰਡੀ ਸਾਬੋ, 22 ਜੂਨ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਜਿਲਾ ਬਠਿੰਡਾ ਵਲੋਂ ਆਪ ਦੇ ਰੋਪੜ ਤੋਂ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ \'ਤੇ ਕੀਤੇ ਗਏ ਜਾਨਲੇਵਾ ਹਮਲੇ ਦੇ ਵਿਰੋਧ ਵਿੱਚ ਮੌਜੂਦਾ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ ਇਸ ਮੌਕੇ ਜ਼ਿਲ੍ਹਾ ਮਾਲਵਾ ਜ਼ੋਨ ਦੇ ਵਾਇਸ ਪ੍ਰਧਾਨ ਤੇ ਬਠਿੰਡਾ ਦੇ ਅਬਜਰਵਰ ਹਰਪ੍ਰੀਤ ਸੰਧੂ ਸਰਪੰਚ ਵੀ ਪੁਹੰਚੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ

Read Full Story: http://www.punjabinfoline.com/story/29207