ਤਲਵੰਡੀ ਸਾਬੋ, 8 ਜੂਨ (ਗੁਰਜੰਟ ਸਿੰਘ ਨਥੇਹਾ)- ਭਾਵੇਂ ਕਿ ਅਜੇ ਤੱਕ ਪੰਜਾਬ ਦੇ ਪਿੰਡਾਂ ਦੀ ਸਰਪੰਚੀ ਦੀ ਚੋਣ ਲਈ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਫਿਰ ਵੀ ਪਿੰਡਾਂ ਵਿੱਚ ਇਸ ਵਾਰ ਸਰਪੰਚੀ ਨੌਜਵਾਨ ਪੀੜ੍ਹੀ ਵੱਲੋਂ ਆਪਣੇ ਕਬਜ਼ੇ ਵਿੱਚ ਕਰਨ ਦਾ ਮਾਮਲਾ ਸੋਸ਼ਲ ਮੀਡੀਆ ਤੇ ਭਖ ਚੁੱਕਿਆ ਹੈ, ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ਦੀ ਸਾਈਟ ਵਟਸਐਪ ਤੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੇ ਗਰੁੱ�