Wednesday, June 13, 2018

ਸ਼ਹਿਰ ਦੇ ਬਜਾਰਾਂ ‘ਚ ਕਿਸਾਨਾਂ ਕੱਢਿਆ ਰੋਸ ਮਾਰਚ ਤੇ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ

ਭਵਾਨੀਗੜ 13 ਜੂਨ (ਗੁਰਵਿੰਦਰ ਰੋਮੀ ਭਵਾਨੀਗੜ)-ਪਿਛਲੇ ਦੋ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕੌਮ ਦੇ ਸਬ ਡਵੀਜਨ ਦਫ਼ਤਰ ਭਵਾਨੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅੱਜ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਦੇ ਬਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ।ਇਸ ਮੌਕੇ \'ਤੇ ਯੂਨੀਅਨ ਦੇ ਜ਼ਿਲਾ ਆਗੂ ਜਗਤਾਰ ਸਿੰਘ ਕਾਲ�

Read Full Story: http://www.punjabinfoline.com/story/29170