ਮੰਗਲਵਾਰ ਦੇਰ ਸ਼ਾਮ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਤੇਜ਼ ਹਨੇਰੀ ਚੱਲਣ ਅਤੇ ਮੀਂਹ ਪੈਣ ਨਾਲ ਆਮ ਕੰਮ ਕਾਜ ਪ੍ਰਭਾਵਿਤ ਹੋਇਆ l ਇਸ ਦੇ ਨਾਲ ਹੀ ਕਈ ਥਾਵਾਂ ਤੇ ਤੇਜ਼ ਮੀਂਹ ਵੀ ਪਿਆ ਜਿਸ ਨਾਲ ਸੜਕਾਂ ਤੇ ਕਾਫੀ ਪਾਣੀ ਖੜਾ ਹੋ ਗਿਆ l ਤੇਜ਼ ਹਨੇਰੀ ਕਾਰਨ ਕਈ ਥਾਵਾਂ ਤੇ ਪੇੜ ਵੀ ਟੁਟ ਕੇ ਡਿਗੇ ਹਨ ਜਿਸ ਨਾਲ ਕਈ ਬਿਜਲੀ ਦੀਆਂ ਤਾਰਾਂ ਵੀ ਟੁਟ ਗਈਆਂ ਹਨ ਅਤੇ ਇਹਨਾਂ ਇਲਾਕਿਆਂ ਵਿਚ ਬਿਜਲੀ ਦੀ ਸਪਲਾਈ ਬੰ