Saturday, June 30, 2018

ਕੈਪਟਨ ਨੂੰ ਨਸ਼ੇ ਖਤਮ ਕਰਨ ਦੀ ਚੁੱਕੀ ਸੋਹ ਯਾਦ ਕਰਵਾਏਗੀ ਆਪ:- ਬਾਜਵਾ

ਭਵਾਨੀਗੜ 30 ਜੂਨ { ਗੁਰਵਿੰਦਰ ਰੋਮੀ ਭਵਾਨੀਗੜ} ਆਮ ਆਦਮੀ ਪਾਰਟੀ ਦੇ ਸਹਿ ਪ੍ਰਧਾਨ ਬਲਬੀਰ ਸਿੰਘ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ 2 ਜੁਲਾਈ ਨੂੰ ਐਮ.ਐਲ.ਏ ਹੋਸਟਲ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਤੱਕ ਰੋਸ ਮਾਰਚ ਕੱਢਿਆ ਜਾਵੇਗਾ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਬਾਜਵਾ ਨੇ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਦੇ ਨੌ�

Read Full Story: http://www.punjabinfoline.com/story/29242