Friday, June 29, 2018

ਕਾਂਗਰਸ ਹਲਕਾ ਸੇਵਾਦਾਰ ਖੁਸ਼ਬਾਜ ਜਟਾਣਾ ਵੱਲੋਂ ਲੋਕਾਂ ਲਈ ਮੁਫਤ ਮੈਡੀਕਲ ਕੈਂਪ ਦਾ ਕੀਤਾ ਆਯੋਜਨ

ਤਲਵੰਡੀ ਸਾਬੋ, 29 ਜੂਨ (ਗੁਰਜੰਟ ਸਿੰਘ ਨਥੇਹਾ)- ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਅੱਜ ਸਥਾਨਕ ਨਗਰ ਪੰਚਾਇਤ ਦਫਤਰ ਵਿਖੇ ਦਿੱਲੀ ਹਾਰਟ ਇੰਸਟੀਚਿਊਟ ਐਂਡ ਮਲਟੀਸਪੈਸ਼ਲਿਟੀ ਹਸਪਤਾਲ ਬਠਿੰਡਾ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਉਦਘਾਟਨ ਹਲਕਾ ਸੇਵਾਦਾਰ ਜਟਾਣਾ ਨੇ ਰੀਬਨ ਕੱਟ ਕੇ ਕੀਤਾ। ਕੈ�

Read Full Story: http://www.punjabinfoline.com/story/29239