Tuesday, June 5, 2018

ਐੱਫ. ਐੱਸ. ਡੀ. ਸਕੂਲ 'ਚ ਇੰਗਲਿਸ਼ ਐਂਡ ਇਨਹੈਂਸਮੈਂਟ ਵਰਕਸ਼ਾਪ ਦਾ ਕੀਤਾ ਆਯੋਜਨ

ਤਲਵੰਡੀ ਸਾਬੋ, 5 ਜੂਨ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਐੱਫ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ ਵਿਖੇ ਵਿਦਿਆਰਥੀਆਂ ਲਈ ਇੰਗਲਿਸ਼ ਐਂਡ ਇਨਹੈਂਸਮੈਂਟ ਪ੍ਰੋਗਰਾਮ ਤਹਿਤ ਦਸ ਦਿਨਾਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ ਕੇ ਸ਼ਮੂਲੀਅਤ ਕੀਤੀ।ਇਹਨਾਂ ਜਮਾਤਾਂ ਲਈ ਮੈਨੇਜਿੰਗ ਕਮੇਟੀ ਵੱਲੋਂ ਵਿਦਿਆਰਥੀਆਂ ਦੀ ਇੰਗਲਿਸ਼ ਇਨਮੈਂਸਮੈਂਟ ਲਈ ਸ�

Read Full Story: http://www.punjabinfoline.com/story/29145