Friday, June 22, 2018

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਅੰਤਰਾਸ਼ਟਰੀ ਯੋਗਾ ਦਿਵਸ ਮਨਾਇਆ

ਤਲਵੰਡੀ ਸਾਬੋ, 22 ਜੂਨ (ਗੁਰਜੰਟ ਸਿੰਘ ਨਥੇਹਾ)- ਮਾਤਾ ਸਾਹਿਬ ਕੌਰ ਗਰਲਜ ਕਾਲਜ ਤਲਵੰਡੀ ਸਾਬੋ ਦੇ ਐਨ. ਐਸ. ਐਸ ਵਿਭਾਗ ਵੱਲੋਂ ਅੰਤਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਜਿਸ ਵਿੱਚ ਵਿਦਿਆਰਥਣਾਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ।\r\nਇਸ ਮੌਕੇ ਐਨ. ਐਸ. ਐਸ ਇੰਚਾਰਜ ਸਪਨਜੀਤ ਕੌਰ ਨੇ ਕਾਲਜ ਵਿਦਿਆਰਥਣਾਂ ਨੂੰ ਯੋਗ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਵਿਦਿਆਰਥਣਾਂ ਨੂੰ ਪ੍�

Read Full Story: http://www.punjabinfoline.com/story/29204