Monday, June 25, 2018

ਹਲਕਾ ਤਲਵੰਡੀ ਸਾਬੋ ਵਿੱਚ ਸ. ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾਈ ਕਰ ਰਹੀ ਹੈ ਕਾਂਗਰਸ ਦੇ ਪੈਰ ਮਜ਼ਬੂਤ

ਤਲਵੰਡੀ ਸਾਬੋ, 25 ਜੂਨ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜਿੱਥੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਨੂੰ ਨਿਭਾਉਣ ਵੱਲ ਵਧਾਏ ਜਾ ਰਹੇ ਕਦਮਾਂ ਕਾਰਨ ਕੈਪਟਨ ਅਮਰਿੰਦਰ ਸਿੰਘ ਜੀ ਮੁੱਖ ਮੰਤਰੀ ਪੰਜਾਬ ਦੀ ਹਰਮਨ ਪਿਆਰਤਾ ਵਿਚ ਵਾਧਾ ਹੋ ਰਿਹਾ ਹੈ ਉੱਥੇ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਸਰਕਾਰ ਦੇ ਹਲਕਾ ਸੇਵਾਦਾਰ ਸਰਦਾਰ ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾ�

Read Full Story: http://www.punjabinfoline.com/story/29213