Wednesday, June 27, 2018

ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਉਪਰਾਲੇ ਤਹਿਤ ਪਿੰਡ ਲਹਿਰੀ ਵਿਖੇ ਸੱਤ ਰੋਜ਼ਾ ਕੈਂਪ ਹੋਇਆ ਸਮਾਪਤ

ਤਲਵੰਡੀ ਸਾਬੋ, 27 ਜੂਨ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲਹਿਰੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੀ ਧਰਮ ਪ੍ਰਚਾਰ ਕਮੇਟੀ ਦਮਦਮਾ ਸਾਹਿਬ ਵੱਲੋਂ ਪਿੰਡ ਦੇ ਬੱਚਿਆਂ ਨੂੰ ਗੁਰਬਾਣੀ, ਗੁਰ ਇਤਿਹਾਸ ਅਤੇ ਰਹਿਤ ਮਰਿਆਦਾ ਤੋਂ ਜਾਣੂੰ ਕਰਵਾਉਣ ਲਈ ਸੱਤ ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ।\r\nਇਸ ਮੌਕੇ ਜਿੱਥੇ ਬੱਚਿਆਂ ਨੂੰ ਸਿ

Read Full Story: http://www.punjabinfoline.com/story/29229