Sunday, June 17, 2018

ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਕੀਤਾ ਗਿਆ ਰੋਸ ਮੁਜਾਹਰਾ

ਤਲਵੰਡੀ ਸਾਬੋ, 17 ਜੂਨ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਦੇ ਨਜਦੀਕੀ ਪਿੰਡ ਬੁਰਜ ਸੇਮਾਂ ਵਿਖੇ ਅੱਜ ਡੀਜਲ ਅਤੇ ਪੈਟਰੋਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਮੁਜਾਹਰਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਨਾਅਰੇਬਾਜੀ ਵੀ ਕੀਤੀ ਗਈ। ਇਸ ਸਮੇਂ ਪਿੰਡ ਵਾਸੀਆਂ ਦੇ ਭਾਰੀ ਇਕੱ�

Read Full Story: http://www.punjabinfoline.com/story/29199