Friday, June 29, 2018

ਖੁਦਕੁਸ਼ੀ ਕਰ ਚੁੱਕੇ ਕਿਸਾਨ ਦੇ ਪਰਿਵਾਰ ਨੇ ਸਰਕਾਰ ਕੋਲ ਲਗਾਈ ਮਦਦ ਦੀ ਗੁਹਾਰ

ਤਲਵੰਡੀ ਸਾਬੋ, 29 ਜੂਨ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜ਼ਨ ਦੇ ਪਿੰਡ ਜੰਬਰ ਬਸਤੀ ਦੇ ਕਰਜ਼ੇ ਦੇ ਬੋਝ ਥੱਲੇ ਦੱਬ ਜਾਣ ਕਾਰਨ ਕਿਸਾਨ ਦੁਆਰਾ ਖੁਦਕੁਸ਼ੀ ਕੀਤੇ ਜਾਣ ਤੋਂ ਬਾਅਦ ਹੁਣ ਮ੍ਰਿਤਕ ਦੇ ਪਰਿਵਾਰ ਦੁਆਰਾ ਸਰਕਾਰ ਕੋਲੋਂ ਮਾਲੀ ਮਦਦ ਦੀ ਮੰਗ ਕੀਤੀ ਹੈ ਜਿਸ ਲਈ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇੱਕ ਦਰਖਾਸਤ ਦੇ ਕੇ ਇਹ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦਾ ਪਰਿਵਾਰ ਰੋਟੀ ਤੋਂ ਮੁਹਤਾਜ ਹੈ ਅਤੇ

Read Full Story: http://www.punjabinfoline.com/story/29238