Friday, June 8, 2018

ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ 'ਤੇ ਪਾਬੰਦੀ

ਰਾਜਪੁਰਾ ( ਰਾਜੇਸ਼ ਡਾਹਰਾ)\r\n ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ \'ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ \'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤ

Read Full Story: http://www.punjabinfoline.com/story/29155