Friday, June 22, 2018

ਪੁਲਿਸ ਵੱਲੋਂ ਪੱਤਰਕਾਰ ਦੀ ਕੁੱਟਮਾਰ ਕਰਨ 'ਤੇ ਦਮਦਮਾ ਸਾਹਿਬ ਪ੍ਰੈੱਸ ਕਲੱਬ ਵੱਲੋਂ ਸਖਤ ਸ਼ਬਦਾਂ 'ਚ ਨਿਖੇਧੀ

ਤਲਵੰਡੀ ਸਾਬੋ, 22 ਜੂਨ (ਗੁਰਜੰਟ ਸਿੰਘ ਨਥੇਹਾ)- ਨਥਾਣਾ ਥਾਣੇ ਅਧੀਨ ਰਾਤ ਨੂੰ ਵਾਪਰੀ ਇੱਕ ਘਟਨਾ ਦੀ ਕਵਰੇਜ ਕਰਨ ਗਏ ਇੱਕ ਹਿੰਦੀ ਅਖਬਾਰ ਦੇ ਪੱਤਰਕਾਰ ਰਾਜਿੰਦਰ ਹੈਪੀ ਦੀ ਇੱਕ ਪੁਲਿਸ ਮੁਲਾਜ਼ਮ ਵੱਲੋਂ ਕੀਤੀ ਭਾਰੀ ਕੁੱਟਮਾਰ ਦੇ ਵਿਰੋਧ ਵਿੱਚ ਸਥਾਨਕ ਦਮਦਮਾ ਸਾਹਿਬ ਪ੍ਰੈੱਸ ਕਲੱਬ ਵੱਲੋਂ ਤਿੱਖੇ ਸ਼ਬਦਾਂ ਰਾਹੀਂ ਨਿਖੇਧੀ ਕੀਤੀ ਹੈ ਅਤੇ ਇਸ ਘਟਨਾ ਵਿੱਚ ਜ਼ਿੰਮੇਵਾਰ ਪੁਲਸ ਮੁਲਾਜ਼ਮ ਖਿਲਾਫ ਸ�

Read Full Story: http://www.punjabinfoline.com/story/29206