ਤਲਵੰਡੀ ਸਾਬੋ, 14 ਜੂਨ (ਗੁਰਜੰਟ ਸਿੰਘ ਨਥੇਹਾ)- ਅੱਜ ਤੋਂ ਤਿੰਨ ਸਾਲ ਪਹਿਲਾਂ ਜੂਨ ਦੀ ਪਹਿਲੀ ਤਰੀਕ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ \'ਚ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਸਿੰਘਾਂ \'ਤੇ ਅੰਨੇਵਾਹ ਗੋਲੀਆਂ ਚਲਾ ਕੇ ਸ਼ਹੀਦ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਸਰਬੱਤ ਖਾਲਸਾ ਵੱਲੋਂ ਸਥਾਪਿਤ ਕੀਤੇ ਕਾਰਜਕਾਰੀ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਦੁਆਰਾ ਸ਼ੁਰੂ ਕੀਤੇ ਗਏ ਮੋਰ�