Monday, June 11, 2018

ਕਮਲ ਸ਼ਰਮਾ ਬਣੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ

ਭਾਰਤੀਯ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਉਘੇ ਸਿਆਸਤਦਾਨ ਸ੍ਰੀ ਕਮਲ ਸ਼ਰਮਾ ਨੇ ਚੰਡੀਗੜ੍ਹ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ ਜਿਸ ਦੇ ਲਈ ਉਹਨਾਂ ਨੂੰ ਦੇਸ਼ ਵਿਦੇਸ਼ ਤੋਂ ਵਧਾਈਆਂ ਪ੍ਰਪਾਤ ਹੋ ਰਹੀਆਂ ਹਨ l ਸ੍ਰੀ ਕਮਲ ਸ਼ਰਮਾ ਪਿਛਲੇ ਲੰਬੇ ਸਮੇਂ ਤੋਂ ਰਾਜਨੀਤੀ ਦੇ ਨਾਲ ਹੀ ਸਮਾਜ ਸੇਵਾ ਵਿਚ ਕਿਰਿਆਸ਼ੀਲ ਹਨ l

Read Full Story: http://www.punjabinfoline.com/story/29166