Wednesday, June 13, 2018

ਭਵਾਨੀਗੜ੍ ਦੇ ਅਗਾਂਹਵਧੂ ਕਿਸਾਨਾਂ ਨੇ ਸਿੱਧੀ ਬਿਜਾਈ ਦਾ ਅਪਣਾਇਆ ਰਾਹ

ਭਵਾਨੀਗੜ੍ 13 ਜੂਨ (ਗੁਰਵਿੰਦਰ ਰੋਮੀ ਭਵਾਨੀਗੜ) ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਅਤੇ ਝੋਨੇ ਦੀ ਖੇਤੀ ਵਿੱਚ ਦਿਨੋ ਦਿਨ ਵੱਧਦੇ ਖੇਤੀ ਖਰਚਿਆਂ ਨੂੰ ਘਟਾਉਣ ਦੇ ਮੱਦੇਨਜ਼ਰ ਝੋਨੇ ਦੀ ਡਰਿਲ ਨਾਲ ਸਿੱਧੀ ਬਿਜਾਈ ਇੱਕ ਬਹੁਤ ਹੀ ਕਾਰਗਰ ਤਕਨੀਕ ਸਿੱਧ ਹੋ ਰਹੀ ਹੈ।ਜਿਸ ਨਾਲ ਜਿਥੇ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਕਿਸਾਨਾਂ ਦੇ ਝੋਨੇ 'ਤੇ ਹੋਣ ਵਾਲ�

Read Full Story: http://www.punjabinfoline.com/story/29171