Saturday, June 16, 2018

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਮਡੋਲੀ ਵਿਖੇ ਪਾਣੀ ਦੀਆਂ ਬਿਮਾਰੀ ਤੋਂ ਬਚਾਅ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ

ਰਾਜਪੁਰਾ (ਰਾਜੇਸ਼ ਡਾਹਰਾ), 16 ਜੂਨ:\r\n\r\nਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਰਾਜਪੁਰਾ ਸਬ-ਡਵੀਜ਼ਨ ਦੇ ਪਿੰਡ ਮਡੋਲੀ ਵਿਖੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ।\r\n ਇਸ ਮੌਕੇ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਸ. ਜਸਬੀਰ ਸਿੰਘ ਨੇ ਪਿੰਡ ਵਾਸੀਆਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਅਤੇ ਬਰਸਾਤੀ ਪਾਣੀ ਤੇ ਗੰਦੇ ਪਾਣੀ ਦੀ ਨ�

Read Full Story: http://www.punjabinfoline.com/story/29186