Sunday, June 3, 2018

ਸ਼ਿਲਾਂਗ ਵਿਖੇ ਸਿੱਖ ਭਾਈਚਾਰੇ ਨਾਲ ਵਾਪਰੀ ਘਟਨਾ ਅਤੀ ਮੰਦਭਾਗੀ- ਸਰਬੱਤ ਖਾਲਸਾ ਜਥੇਦਾਰ

ਤਲਵੰਡੀ ਸਾਬੋ, 3ਜੂਨ (ਗੁਰਜੰਟ ਸਿੰਘ ਨਥੇਹਾ)- ਬਰਗਾੜੀ ਬੇਅਦਬੀ ਕਾਂਡ, ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਰਗਾੜੀ ਦੀ ਅਨਾਜ਼ ਮੰਡੀ ਵਿਖੇ ਇਨਸਾਫ ਮੋਰਚਾ ਲਾਈ ਬੈਠੇ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਭਾਈ ਧਿਆਨ ਸਿੰਘ ਮੰਡ ਕਾਰਜਕਾਰੀ ਜਥੇਦਾਰ ਅਕਲ ਤਖਤ ਸਾਹਿਬ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ

Read Full Story: http://www.punjabinfoline.com/story/29138