Sunday, June 10, 2018

ਪੰਜਾਬ 'ਚ ਕਿਸਾਨਾਂ ਤੋਂ ਬਾਅਦ ਹੁਣ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਵਧਣ ਲੱਗੀਆਂ- ਡਾ. ਸਰਬਜੀਤ ਸਿੰਘ ਰੇਣੂਕਾ

ਤਲਵੰਡੀ ਸਾਬੋ, 10 ਜੂਨ (ਗੁਰਜੰਟ ਸਿੰਘ ਨਥੇਹਾ)- ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਾਂਝੇ ਉਪਰਾਲੇ ਸਦਕਾ ਸਥਾਨਕ ਸ਼ਹਿਰ ਦੀ ਅਕਾਲ ਯੂਨੀਵਰਸਿਟੀ ਅੰਦਰ "ਸਾਦੇ ਵਿਆਹ ਸਾਦੇ ਭੋਗ" ਅਤੇ \'ਖੁਦਕੁਸ਼ੀਆਂ\' ਵਿਸ਼ੇ \'ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਉੱਘੇ ਵਿਦਵਾਨ ਡਾ. ਸਰਬਜੀਤ ਸਿੰਘ ਰੇਣੂਕਾ ਉਚੇਚੇ ਤੌਰ \'ਤੇ ਪਹੁੰਚੇ �

Read Full Story: http://www.punjabinfoline.com/story/29163