Tuesday, June 26, 2018

ਸਬ ਡਵੀਜਨਲ ਪੱਧਰ 'ਤੇ ਤਲਵੰਡੀ ਸਾਬੋ ਵਿਖੇ ਧੂਮਧਾਮ ਨਾਲ ਮਨਾਇਆ ਅੰਤਰ ਰਾਸ਼ਟਰੀ ਨਸ਼ਾ ਰੋਕੂ ਦਿਵਸ

ਤਲਵੰਡੀ ਸਾਬੋ, 26 ਜੂਨ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਅੱਜ ਅੰਤਰ ਰਾਸ਼ਟਰੀ ਨਸ਼ਾ ਰੋਕੂ ਦਿਵਸ ਸਬ ਡਵੀਜਨ ਤਲਵੰਡੀ ਸਾਬੋ ਦੇ ਕੰਮਿਊਨਿਟੀ ਹਾਲ ਵਿਖੇ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਐਸ ਡੀ ਐਮ ਸ੍ਰੀ ਵਰਿੰਦਰ ਸਿੰਘ ਦੁਆਰਾ ਕੀਤੀ ਗਈ ਪ੍ਰੰਤੂ ਇਸ ਮੌਕੇ ਜਿੱਥੇ ਸੱਤਾਧਿਰ ਕਾਂਗਰਸ ਪਾਰਟੀ ਦੇ ਹਲਕਾ ਸੇਵਾਦਾਰ ਸ੍ਰੀ ਖੁਸ਼ਬਾਜ਼ ਸਿੰਘ ਜਟਾਣਾ, ਨਗਰ ਪੰ

Read Full Story: http://www.punjabinfoline.com/story/29218