Saturday, June 16, 2018

ਸੁਖਦੇਵ ਸਿੰਘ ਢਿੱਲੋਂ ਸੂਬਾ ਵਰਕਿੰਗ ਕਮੇਟੀ ਮੈਂਬਰ ਤੇ ਹਰਦੇਵ ਸਿੰਘ ਨੰਗਲਾ ਹਲਕਾ ਪ੍ਰਧਾਨ ਨਿਯੁਕਤ

ਤਲਵੰਡੀ ਸਾਬੋ, 16 ਜੂਨ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ ਸਾਬਕਾ ਸੈਨਿਕ ਵਿੰਗ ਦੇ ਕੀਤੇ ਵਿਸਥਾਰ ਤਹਿਤ ਪਾਰਟੀ ਦੇ ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਅਤੇ ਭਾਰਤੀ ਫੌਜ ਦੇ ਰਿਟਾ. ਜਨਰਲ ਜੇ. ਜੇ. ਸਿੰਘ ਵੱਲੋਂ ਐਲਾਨੇ ਸੂਬੇ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਮੁਤਾਬਿਕ ਹਲਕਾ ਤਲਵੰਡੀ ਸਾਬੋ ਤੋਂ ਦੋ ਆਗੂਆਂ ਨੂੰ ਵੀ ਉ

Read Full Story: http://www.punjabinfoline.com/story/29185