Saturday, July 7, 2018

11 ਜੁਲਾਈ ਨੂੰ ਪ੍ਰਧਾਨ ਮੰਤਰੀ ਦੀ ਮਲੋਟ ਫੇਰੀ ਨੂੰ ਲੈ ਕੇ ਬੀਬਾ ਬਾਦਲ ਨੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਤਲਵੰਡੀ ਸਾਬੋ, 7 ਜੁਲਾਈ (ਗੁਰਜੰਟ ਸਿੰਘ ਨਥੇਹਾ)- ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਸਮੇਂ ਤੋਂ ਕੀਤੇ ਜਾ ਰਹੇ ਯਤਨਾਂ ਨੂੰ ਦੇਖਦਿਆਂ ਜਿਵੇਂ ਝੋਨੇ ਸਮੇਤ ਕੁੱਲ 16 ਫਸਲਾਂ ਦੇ ਸਮੱਰਥਨ ਮੁੱਲ ਵਿੱਚ 1.5 ਗੁਣਾ ਵਾਧਾ ਕੀਤਾ ਹੈ ਉਹ ਆਰਥਿਕ ਸੰਕਟ ਵਿੱਚ ਫਸੀ ਕਿਸਾਨੀ ਲਈ ਅਤਿ ਲਾਭਦਾਇਕ ਹੈ ਇਸਲਈ ਸ਼੍ਰੋਮਣੀ ਅਕਾਲੀ ਦਲ 11 ਜੁਲਾਈ ਨੂੰ ਪ੍ਰਧਾਨ ਮੰਤ

Read Full Story: http://www.punjabinfoline.com/story/29274