Friday, July 6, 2018

ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਝੋਨੇ ਸਮੇਤ 16 ਫਸਲਾਂ ਦੇ ਸਮੱਰਥਨ ਮੁੱਲ ਵਿੱਚ ਕੀਤੇ ਰਿਕਾਰਡ ਵਾਧੇ ਦੀ ਕੀਤੀ ਸ਼ਲਾਘਾ

ਤਲਵੰਡੀ ਸਾਬੋ, 6 ਜੁਲਾਈ (ਗੁਰਜੰਟ ਸਿੰਘ ਨਥੇਹਾ)- ਕੇਂਦਰ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ. ਡੀ. ਏ ਸਰਕਾਰ ਵੱਲੋਂ ਝੋਨੇ ਸਮੇਤ ਕੁੱਲ 16 ਫਸਲਾਂ ਦੇ ਸਮਰਥਨ ਮੁੱਲ ਵਿੱਚ ਕੀਤੇ ਰਿਕਾਰਡ ਵਾਧੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਸ਼ਲਾਘਾ ਕਰਦਿਆਂ ਇਸ ਫੈਸਲੇ ਨੂੰ ਕਿਸਾਨ ਹਿਤੂ ਦੱਸਿਆ ਹੈ। ਅੱਜ

Read Full Story: http://www.punjabinfoline.com/story/29266