Wednesday, July 18, 2018

ਖੁਸ਼ਬਾਜ ਸਿੰਘ ਜਟਾਣਾ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ, ਪੰਚਾਇਤੀ ਚੋਣਾਂ ਸਬੰਧੀ ਹਲਕੇ ਦੀ ਮੀਟਿੰਗ 19 ਜੁਲਾਈ ਨੂੰ

ਤਲਵੰਡੀ ਸਾਬੋ 18 ਜੁਲਾਈ (ਗੁਰਜੰਟ ਸਿੰਘ ਨਥੇਹਾ)- ਕਾਂਗਰਸ ਦੇ ਕੌਮੀ ਮੁੱਖ ਬੁਲਾਰੇ ਤੇ ਹਲਕੇ ਦੇ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ਸਥਾਨਕ ਯਾਤਰੀ ਨਿਵਾਸ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਈਆਂ ਨੂੰ ਮੌਕੇ \'ਤੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦੇ ਕੇ ਹੱਲ ਕਰਵਾਇਆ। ਖੁਸ਼ਬਾਜ ਸਿੰਘ ਜਟਾਣਾ ਦੁਪਹਿਰ ਤੋਂ ਲੈ ਕੇ ਸ਼ਾਮ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਰਹੇ।ਇਸ ਮੌ�

Read Full Story: http://www.punjabinfoline.com/story/29331