Tuesday, July 3, 2018

ਨੌਕਰੀ ਦਿਵਾਉਣ ਦੇਣ ਦੇ ਨਾਂਅ 'ਤੇ ਮਾਰੀ 2 ਲੱਖ 30 ਹਜ਼ਾਰ ਰੁਪਏ ਦੀ ਠੱਗੀ

ਸੰਗਰੂਰ, 2 ਜੁਲਾਈ ( ਸਪਨਾ ਰਾਣੀ)-ਲਹਿਰਾਗਾਗਾ ਪੁਲਿਸ ਨੇ ਐਸ.ਐਸ.ਪੀ. ਸੰਗਰੂਰ ਵਲੋਂ ਆਈ ਦਰਖਾਸਤ ਉੱਪਰ ਕਾਰਵਾਈ ਕਰਦਿਆਂ ਇਕ ਵਿਅਕਤੀ ਉੱਪਰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦਾ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਜਸਵੀਰ ਸਿੰਘ ਤੂਰ ਨੇ ਦੱਸਿਆ ਹੈ ਕਿ ਦਰਸ਼ਨ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਬਖੋਰਾ ਖ਼ੁਰਦ ਨੇ 26 ਜੂਨ ਨੂੰ ਐਸ.ਐਸ.ਪੀ ਸੰਗਰੂਰ ਨੂੰ ਦਰਖਾਸਤ ਦਿੱਤੀ ਸੀ ਕਿ ਕੁ

Read Full Story: http://www.punjabinfoline.com/story/29260